ਗੂਜਰੀ ਮਹਲਾ 5 ॥ (ਅੰਕ-496)
ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਅੁਧਾਰੋ ॥
ਸੋ ਹਰਿ ਹਰਿ ਤੁਮ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥1॥
ਪੂਤਾ ਮਾਤਾ ਕੀ ਆਸੀਸ ॥ਨਿਮਖ ਨ ਬਿਸਰਅੁ ਤੁਮ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥1॥ ਰਹਾਉ ॥ ਸਤਿਗੁਰੁ ਤੁਮ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥2॥ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥3॥ ਭਵਰੁ ਤੁਮਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥4॥
Ещё видео!