#Suniljakhar #amritpalsingh #PunjabBJP
Sunil Jakhar ਨੇ ਬਿਨਾ ਨਾਂਅ ਲਏ Amritpal Singh ਨੂੰ ਏਸ ਤਰ੍ਹਾਂ ਘੇਰਿਆ | Punjab Tak
BJP ਨੇ ਚੰਡੀਗੜ੍ਹ 'ਚ AAP ਖਿਲਾਫ ਕੀਤਾ ਪ੍ਰਦਰਸ਼ਨ
'ਪੰਜਾਬ ਕੋਈ ਮਿੱਟੀ ਦਾ ਦੀਵਾ ਨਹੀਂ ਕਿ ਚਾਰ ਬੰਦੇ..'
'ਆਹ ਗੁਲਾਮ ਲਫਜ਼ ਪੰਜਾਬ ਨੂੰ ਮਨਜ਼ੂਰ ਨਹੀਂ'
'ਕੋਈ ਬੰਦਾ ਬਾਹਰੋਂ ਆਕੇ ਪੰਜਾਬ ਨੂੰ ਵਖਤ ਪਾਉਣ ਲੱਗਾ ਹੋਇਆ'
'AAP ਦੀ ਸਰਕਾਰ ਨੇ ਪੰਜਾਬ ਨੂੰ ਬਦਨਾਮ ਕੀਤਾ'
------------------
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - [ Ссылка ]
Instagram - [ Ссылка ]
Twitter - [ Ссылка ]
![](https://i.ytimg.com/vi/wl7yoZ5Azns/maxresdefault.jpg)