Anhad Gurbani
ਗੂਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥ ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥ ਸਤਿਗੁਰੁ ਤੁਮ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥ ਭਵਰੁ ਤੁਮਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨਿ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥
New Composition sung by BHAI SATVINDER SINGH JI HARVINDER SINGH JI DELHI WALE. Kirtan Date 30 December 2018
#andahgurbani #gurbanikirtan #kavita #liverecording #livegurbani #gurbani
Ещё видео!